Punjabi Headlines
- ਬ੍ਰਿਟੇਨ ਨੇ ਨਕਾਰੀ ਮੇਗ੍ਰਾਹੀ ਮਾਮਲੇ ਦੀ ਜਾਂਚ ਦੀ ਮੰਗ
- ਬੰਗਲਾਦੇਸ਼ ਵਿੱਚ ਮਾਓਵਾਦੀਆਂ ਨੇ ਕੀਤੀ ਤਿੰਨ ਪੁਲੀਸ ਕਰਮਚਾਰੀਆਂ ਦੀ ਹੱਤਿਆ
- ਕਸ਼ਮੀਰ- ਹਰਕਤ ਉਲ ਮੁਜਾਹੀਦੀਨ ਦਾ ਅੱਤਵਾਦੀ ਢੇਰ
- ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
- ਅੱਧਾ ਦਰਜਨ ਲੜਕੀਆਂ ਨਾਲ ਵਿਆਹ ਕਰਵਾ ਕੇ ਠੱਗੀ ਮਾਰਨ ਵਾਲਾ ਕਾਬੂ
- ਸ਼੍ਰੋਮਣੀ ਕਮੇਟੀ ਤੋਂ ਬਾਦਲਕਿਆਂ ਦਾ ਕਬਜ਼ਾ ਹਟਾਉਣ ਲਈ ਹਰੇਕ ਸਿੱਖ ਵੋਟ ਬਣਾਵੇ: ਜੱਸੀ ਖੰਗੂੜਾ
- ਕੇ ਬੀ ਸੀ ਕਈ ਕਾਰਨਾਂ ਤੋਂ ਮੇਰੇ ਲਈ ਖਾਸ: ਬਿਗ ਬੀ
- ਨੈਂਸੀ ਨੂੰ ਉਮੀਦ, ਤਿੱਬਤ ਤੇ ਵਾਰਤਾ ਨਾਲ ਹੋਵੇਗਾ ਸਮਝੌਤਾ
- ਜੈਪੁਰ: ਮੰਤਰੀਆਂ ਦੀ ਵਿਦੇਸ਼ ਯਾਤਰਾ ਤੇ ਭਾਜਪਾ ਨੇ ਸਵਾਲ ਚੁੱਕੇ
- ਪਾਕਿਸਤਾਨ ਕਬਾਇਲੀ ਇਲਾਕਿਆਂ ਵਿੱਚ ਹਨ, ਅੱਤਵਾਦੀ ਕੈਂਪ: ਅਮਰੀਕਾ
- ਪੇਟਰਸਨ 10 ਲੱਖ ਈ ਬੁੱਕ ਵੇਚਣ ਵਾਲੇ ਨਾਵਲਕਾਰ
- ਭਾਰਤ ਪਾਕਿਸਤਾਨ ਦੀ ਸੀਮਾ ਤੇ ਬਾਰੂਦੀ ਸੁਰੰਗ ਨਕਾਰਾ ਕੀਤੀ ਗਈ
Videos
Most Recent Videos
Previous Videos
| ਸ਼੍ਰੋਮਣੀ ਕਮੇਟੀ ਤੋਂ ਬਾਦਲਕਿਆਂ ਦਾ ਕਬਜ਼ਾ ਹਟਾਉਣ ਲਈ ਹਰੇਕ ਸਿੱਖ ਵੋਟ ਬਣਾਵੇ: ਜੱਸੀ ਖੰਗੂੜਾ | | Print | |
| Written by Administrator |
| Tuesday, 13 July 2010 07:52 |
|
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਜੱਸੀ ਖੰਗੂੜਾ ਨੇ ਕਿਹਾ ਕਿ ਹਰੇਕ ਸਿੱਖ ਨੂੰ ਵੋਟ ਪਾਉਣ ਦਾ ਹੱਕ ਹੈ ਚਾਹੇ ਉਹ ਕਿਸੇ ਵੀ ਪਾਰਟੀ ਦਾ ਨੁਮਾਇੰਦਾ ਕਿਉਂ ਨਾ ਹੋਵੇ।ਇਹ ਪੁੱਛੇ ਜਾਣ ‘ਤੇ ਕੇ ਕਾਂਗਰਸ ਪਾਰਟੀ ਤਾਂ ਹਮੇਸ਼ਾ ਹੀ ਧਰਮ ਨਿਰਪੱਖ ਪਾਰਟੀ ਰਹੀ ਹੈ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਸਿੱਖ ਹੋਣ ਦੇ ਨਾਤੇ ਚਾਹੇ ਮੈਂ ਕਾਂਗਰਸੀ ਹੋਵਾਂ ਜਾਂ ਕੁੱਝ ਹੋਰ ਚੋਣਾਂ ਵਿੱਚ ਹਿੱਸਾ ਲੈਣਾ ਸਾਡਾ ਇਖਲਾਕੀ ਹੱਕ ਹੈ।ਇਸ ਲਈ ਹਰ ਸਿੱਖ ਦਾ ਫਰਜ਼ ਬਣਦਾ ਹੈ ਕਿ ਬਾਦਲ ਕਿਆਂ ਦਾ ਸ਼੍ਰੋਮਣੀ ਕਮੇਟੀ ਤੋਂ ਕਬਜ਼ਾ ਹਟਾਉਣ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ। ਇਸ ਮੌਕੇ ਰਣਜੀਤ ਸਿੰਘ ਮਾਂਗਟ, ਗੁਰਵਿੰਦਰ ਸਿੰਘ, ਜਗਦੇਵ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ। |
| Last Updated on Tuesday, 13 July 2010 07:52 |



ਪੰਜਾਬ ਵਿੱਚ ਚੱਲ ਰਹੇ ਝੋਨੇ ਦੀ ਲੁਆਈ ਦਾ ਸੀਜ਼ਨ ਪਰ ਕਿਸਾਨਾਂ ਨੂੰ ਨਾ ਮਾਤਰ ਬਿਜਲੀ ਮਿਲਣਾ ਇੱਕ ਤਰਾਂ ਕਿਸਾਨਾਂ ਨਾਲ ਧੱਕਾ ਹੈ ਕਿਉਂਕਿ ਕਿਸਾਨਾਂ ਦੀ ਆਰਥਕ ਹਾਲਤ ਪਹਿਲਾਂ ਤੋਂ ਹੀ ਬਹੁਤ ਤਰਸਯੋਗ ਬਣ ਚੁੱਕੀ ਹੈ ਅਤੇ ਉਤੋਂ ਅਕਾਲੀ ਸਰਕਾਰ ੱਿਵਚ ਕਿਸਾਨ ਵਰਗ ਬਿਲਕੁਲ ਸੁਰੱਖਿਅਤ ਨਜ਼ਰ ਨਹੀਂ ਆਉਂਦਾ।ਉਕਤ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਕਾਂਗਰਸੀ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਨੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਤ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨੀ ਬਿਲਕੁਲ ਦਮ ਤੋੜ ਰਹੀ ਹੈ ਅਤੇ ਬਾਦਲ ਸਰਕਾਰ ਆਏ ਦਿਨ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰਦੀ ਨਹੀਂ ਥੱਕਦੀ।